Billa's Punjabi Akhan(Proverbs) Collations
← Back to Akhan Collection

Akhan Detail

ਅਖਾਣ: ਚੰਗੀ ਕਰ ਬਹਾਲੀ, ਪੇੜੇ ਲਏ ਚੁਰਾ
Akhan: Changi Kar Bahali, Pedde Lae Chura
ਅਰਥ: ਜਦ ਕਿਸੇ ਨੂੰ ਚੰਗਾ ਸਮਝ ਕੇ ਜੁੰਮੇਵਾਰੀ ਵਾਲੇ ਥਾਂ ਬਹਾ ਦੇਈਏ ਅਤੇ ਉਹ ਅੱਗੋਂ ਬੇਈਮਾਨੀ ਕਰ ਕੇ ਆਪਣਾ ਉੱਲੂ ਸਿੱਧਾ ਕਰ ਕੇ ਤੇ ਆਪਣਿਆਂ ਨੂੰ ਪਾਲਣ ਲੱਗ ਪਵੇ, ਤਾਂ ਕਹਿੰਦੇ ਹਨ।
Literal Translation: Do good and get rewarded, like taking grains from a bundle
Meaning (English): Good deeds bring rewards, sometimes unexpectedly
English Equivalent: What goes around comes around

Suggest a Correction

Add a Comment