Billa's Punjabi Akhan(Proverbs) Collations
← Back to Akhan Collection

Akhan Detail

ਅਖਾਣ: ਚੋਰਾਂ ਨੂੰ ਕਹਿਣਾ ਲੱਗੋ, ਸਾਧਾਂ ਨੂੰ ਕਹਿਣਾ ਜਾਗੋ
Akhan: Choran Nu Kahina Laggo, Saadhan Nu Kahina Jago
ਅਰਥ: ਜਿਹੜਾ ਆਦਮੀ ਟਾਕਰੇ ਦੇ ਦੋਹੀਂ ਪਾਸੀਂ ਵਗੇ, ਦੋਹਾਂ ਧਿਰਾਂ ਨੂੰ ਸਲਾਹ ਤੇ ਹੱਲਾਸ਼ੇਰੀ ਦੇਵੇ, ਉਸ ਬਾਰੇ ਵਰਤਦੇ ਹਨ।
Literal Translation: Speak to thieves, awaken the saints
Meaning (English): Focus your efforts wisely
English Equivalent: Choose your battles

Suggest a Correction

Add a Comment