← Back to Akhan Collection
Akhan Detail
ਅਖਾਣ: ਜੱਟ, ਪੱਟ (ਵੱਟ) ਤੇ ਫੱਟ ਬੱਧੇ ਹੀ ਕਾਬੂ (ਰਾਸ) ਆਉਂਦੇ ਨੇ
Akhan: Jatt, Patt (Vatt) Te Phatt Badhe Hi Kaabu (Raas) Aunde Ne
ਅਰਥ: ਖੇਤ ਦੀ ਵੱਟ ਨਾ ਬੰਨ੍ਹੀਏ ਤਾਂ ਪਾਣੀ ਬਾਹਰ ਵਗ ਜਾਂਦਾ ਹੈ। ਫੱਟ ਤੇ ਪੱਟੀ ਨਾ ਬੰਨ੍ਹੀਏ ਤਾਂ ਖ਼ਰਾਬ ਹੋ ਜਾਂਦਾ ਹੈ, ਰੇਸ਼ਮ ਨੂੰ ਵੀ ਬੰਨ੍ਹ ਕੇ ਨਾ ਰੱਖਿਆ ਜਾਏ ਤਾਂ ਉਲਝ ਜਾਂਦਾ ਹੈ ਤੇ ਜੱਟ ਵੀ (ਕਹਿੰਦੇ ਨੇ) ਬੱਧਾ ਹੀ ਠੀਕ ਰਹਿੰਦਾ ਹੈ।
Literal Translation: Only after effort does the Jatt achieve control
Meaning (English): Hard work and persistence are necessary to gain mastery.
English Equivalent: No pain, no gain.

Add a Comment