Billa's Punjabi Akhan(Proverbs) Collations
← Back to Akhan Collection

Akhan Detail

ਅਖਾਣ: ਜਿਹੜਾ ਜਾਣੇ ਆਪ ਨੂੰ ਉਹਦੇ ਜਾਣੀਏ ਮਾਂ ਬਾਪ ਨੂੰ॥
Akhan: Jihda Jaane Aap Nu Ohde Jaanee Ma Baap Nu
ਅਰਥ: ਜਦ ਕੋਈ ਤੁਹਾਡੇ ਨਾਲ ਨੇਕੀ ਕਰੇ, ਤਾਂ ਉਹਦੇ ਪਿਤਾ ਆਦਿ ਨਾਲ ਨੇਕੀ ਕਰੋ ਤੇ ਉਹਦੀ ਨੇਕੀ ਸਦਾ ਯਾਦ ਰੱਖੋ।
Literal Translation: One who knows themselves, knows their parents
Meaning (English): Self-awareness leads to understanding others
English Equivalent: Know thyself

Suggest a Correction

Add a Comment