Billa's Punjabi Akhan(Proverbs) Collations
← Back to Akhan Collection

Akhan Detail

ਅਖਾਣ: ਜੀਹਦੀ ਕੋਠੀ ਦਾਣੇ, ਉਹਦੇ ਕਮਲੇ ਵੀ ਸਿਆਣੇ॥
Akhan: Jehdi Kothi Dane, Ohde Kamle Vi Siane
ਅਰਥ: ਬਖ਼ਤਾਵਰ ਘਰਾਂ ਦੇ ਸਾਧਾਰਨ ਜਿਹੇ ਬੰਦੇ ਵੀ ਗ਼ਰੀਬ ਘਰਾਂ ਦੇ ਚੰਗੀ ਲਿਆਕਤ ਸਿਆਣਪ ਵਾਲਿਆਂ ਨਾਲੋਂ ਚੰਗੇਰੇ ਗਿਣੇ ਜਾਂਦੇ ਹਨ, ਉਹਨਾਂ ਦੀਆਂ ਝੱਲੀਆਂ ਗੱਲਾਂ ਵੀ ਸਿਆਣਪ ਭਰੀਆਂ ਮੰਨੀਆਂ ਜਾਂਦੀਆਂ ਹਨ।
Literal Translation: Whoever has grain in the house, even the servants are wise.
Meaning (English): Resources or wealth empower those around you.
English Equivalent: Money talks.

Suggest a Correction

Add a Comment