Billa's Punjabi Akhan(Proverbs) Collations
← Back to Akhan Collection

Akhan Detail

ਅਖਾਣ: ਜੋਰਾਵਰ ਨਾਲ ਭਿਆਲ਼ੀ, ਉਹ ਮੰਗੇ ਹਿੱਸਾ ਉਹ ਦੇਵੇ ਗਾਲੀ॥
Akhan: Joravar Naal Bhiyali, Oh Mange Hissa Oh Deve Gaali
ਅਰਥ: ਮਾੜੇ ਬੰਦੇ ਦਾ ਡਾਢੇ ਨਾਲ ਭਿਆਲ਼ੀ ਨਹੀਂ ਪੁੱਗਦੀ। ਜਦ ਕੋਈ ਆਪਣਾ ਹੱਕ ਮੰਗੇ ਤੇ ਅਗਲਾ ਅੱਗੋਂ ਗਾਲਾਂ ਦੇਵੇ, ਤਾਂ ਕਹਿੰਦੇ ਹਨ।
Literal Translation: A strong person who is generous will still receive abuse.
Meaning (English): Even good deeds may not be appreciated.
English Equivalent: No good deed goes unpunished.

Suggest a Correction

Add a Comment