Billa's Punjabi Akhan(Proverbs) Collations
← Back to Akhan Collection

Akhan Detail

ਅਖਾਣ: ਝੂਠ ਚਾਹੇ ਭੇਸ, ਸੱਚ ਕਹੇ ਮੈਂ ਨੰਗਾ ਸੱਚ॥
Akhan: Jhooth Chahe Bhes, Sach Kahe Main Nanga Sach
ਅਰਥ: ਝੂਠੀ ਗੱਲ ਨੂੰ ਕੱਜਣ, ਮਨਾਉਣ ਲਈ ਕਈ ਝੂਠ ਘੜਨੇ ਤੇ ਬਹਾਨੇ ਲੱਭਣੇ ਪੈਂਦੇ ਹਨ, ਸੱਚੀ ਗੱਲ ਆਪਣੇ ਆਪ ਵਿਚ ਹੀ ਇਤਬਾਰ-ਯੋਗ ਹੁੰਦੀ ਹੈ।
Literal Translation: A lie may have a disguise, but truth is always naked
Meaning (English): Truth is clear and cannot be hidden
English Equivalent: Truth will out

Suggest a Correction

Add a Comment