Billa's Punjabi Akhan(Proverbs) Collations
← Back to Akhan Collection

Akhan Detail

ਅਖਾਣ: ਢੱਕੀ ਰਿੱਝੇ ਕੋਈ ਨਾ ਬੁੱਝੇ॥
Akhan: Dhakki Rijhe Koi Na Bujhe
ਅਰਥ: ਜਦ ਕੋਈ ਗੱਲ ਗੁਪਤ ਰੱਖਣੀ ਹੋਵੇ ਜਾਂ ਇਹ ਦੱਸਣਾ ਹੋਵੇ ਕਿ ਫਲਾਣੇ-ਫਲਾਣੇ ਉੱਪਰੋਂ-ਉੱਪਰੋਂ ਰਲੇ ਮਿਲੇ ਜਾਪਦੇ ਹਨ, ਪਰ ਅਸਲ ਵਿਚ ਉਹ ਪੜਦੇ ਅੰਦਰ ਲੜਦੇ ਝਗੜਦੇ ਰਹਿੰਦੇ ਹਨ, ਤਾਂ ਕਹਿੰਦੇ ਹਨ।
Literal Translation: No one understands the hidden/secret desire.
Meaning (English): People often cannot guess hidden intentions or feelings.
English Equivalent: Still waters run deep.

Suggest a Correction

Add a Comment