Billa's Punjabi Akhan(Proverbs) Collations
← Back to Akhan Collection

Akhan Detail

ਅਖਾਣ: ਦੇਖਾ-ਦੇਖੀ ਸਾਧਿਆ ਜੋਗ, ਛਿੱਜੀ ਕਾਇਆਂ ਵਧਿਆ ਰੋਗ
Akhan: Dekha-Dekhi Sadhia Jog, Chhijji Kaian Vadhiya Rog
ਅਰਥ: ਜਦ ਕੋਈ ਜਣਾ ਹੋਰਨਾਂ ਦੀ ਰੀਸੇ ਕੋਈ ਔਖਾ ਕੰਮ ਅਰੰਭ ਲਵੇ ਤੇ ਮਗਰੋਂ ਉਹਨੂੰ ਨਿਬਾਹ ਨਾ ਸਕੇ, ਸਗੋਂ ਨੁਕਸਾਨ ਉਠਾਵੇ, ਤਾਂ ਕਹਿੰਦੇ ਹਨ।
Literal Translation: Imitated virtue is like a contagious disease.
Meaning (English): Pretending to be good can lead to problems.
English Equivalent: Fake it and you pay for it.

Suggest a Correction

Add a Comment