← Back to Akhan Collection
Akhan Detail
ਅਖਾਣ: ਪਿੰਡਾ ਵੇ ਅਗਾਂਹ, ਪੁੱਤਾ ਵੇ ਪਿਛਾਂਹ
Akhan: Pinda Ve Agah, Putta Ve Pichah
ਅਰਥ: ਜਦ ਕੋਈ ਔਖਿਆਈ ਸਮੇਂ ਹੋਰਨਾਂ ਨੂੰ ਵੰਗਾਰ-ਵੰਗਾਰ ਕੇ ਅੱਗੇ ਕਰੇ ਤੇ ਖਤਰੇ ਵਿਚ ਪਾਉਣ ਦਾ ਯਤਨ ਕਰੇ, ਪਰ ਆਪਣਿਆਂ ਨੂੰ ਪਿਛਾਂਹ ਬਚਾ-ਬਚਾ ਕੇ ਰੱਖੇ, ਤਾਂ ਕਹਿੰਦੇ ਹਨ।
Literal Translation: The village ahead, the son behind
Meaning (English): Coordination between generations or leaders is important
English Equivalent: Many hands make light work

Add a Comment