Billa's Punjabi Akhan(Proverbs) Collations
← Back to Akhan Collection

Akhan Detail

ਅਖਾਣ: ਬੱਕਰੀ ਆਪਣੀ ਜਾਨੋਂ ਵੀ ਗਈ, ਖਾਣ ਵਾਲੇ ਨੂੰ ਸੁਆਦ ਨਾ ਆਇਆ
Akhan: Bakkri Apni Jaano Vi Gayi, Khaan Wale Nu Swaad Na Aaya
ਅਰਥ: ਜਦੋਂ ਇਕ ਜਣਾ ਤਾਂ ਬੜਾ ਔਖਾ ਹੋ ਕੇ, ਕੁਰਬਾਨੀ ਕਰ ਕੇ, ਦੂਜੇ ਦਾ ਕੰਮ ਸੁਆਰਨ ਦਾ ਯਤਨ ਕਰੇ, ਪਰ ਉਹ ਅੱਗੋਂ ਕੀਤੇ ਦੀ ਕਦਰ ਨਾ ਪਾਵੇ, ਤਾਂ ਕਹਿੰਦੇ ਹਨ।
Literal Translation: The goat died, and the eater did not even enjoy it.
Meaning (English): Efforts wasted on something that yields no benefit.
English Equivalent: All that effort for nothing.

Suggest a Correction

Add a Comment