Billa's Punjabi Akhan(Proverbs) Collations
← Back to Akhan Collection

Akhan Detail

ਅਖਾਣ: ਬਿਨ ਬੁਲਾਏ ਬੋਲਣਾ ਅਹਿਮਕਾਂ ਦਾ ਕੰਮ
Akhan: Bin Bulaye Bolna Ahimkaan Da Kam
ਅਰਥ: ਜਦ ਕੁਝ ਬੰਦੇ ਆਪੋ ਵਿਚ ਗੱਲਾਂ ਕਰ ਰਹੇ ਹੋਣ, ਤੇ ਲਾਗੋਂ ਇਕ ਜਣਾ ਆਪਣੇ ਆਪ ਹੀ ਆਪਣੀ ਰਾਏ ਜਾਂ ਸਲਾਹ ਦੇਣ ਲੱਗ ਪਵੇ ।
Literal Translation: Speaking without being asked is the work of fools.
Meaning (English): Avoid speaking unnecessarily.
English Equivalent: Silence is golden.

Suggest a Correction

Add a Comment