Billa's Punjabi Akhan(Proverbs) Collations
← Back to Akhan Collection

Akhan Detail

ਅਖਾਣ: ਭੁੱਲ ਗਏ ਰਾਗ ਰੰਗ, ਭੁੱਲ ਗਈਆਂ ਜੱਕੜੀਆਂ, ਤਿੰਨੇ ਗੱਲਾਂ ਯਾਦ ਰਹੀਆਂ, ਲੂਣ, ਤੇਲ, ਲੱਕੜੀਆਂ॥
Akhan: Bhull Gaye Raag Rang, Bhull Gaiyan Jakkadian, Tinne Gallan Yaad Rahi, Loon, Tel, Lakkadian
ਅਰਥ: ਜਦ ਤਕ ਕਿਸੇ ਦੇ ਸਿਰ ਟੱਬਰ ਦੀ ਜੁੰਮੇਵਾਰੀ ਦਾ ਭਾਰ ਨਾ ਪਵੇ, ਉਹ ਮੌਜਾਂ ਬਹਾਰਾਂ ਕਰ ਸਕਦਾ ਹੈ, ਪਰ ਜਦੋਂ ਟੱਬਰ ਗਲ ਪੈ ਜਾਵੇ ਤਾਂ ਉਹਨੂੰ ਘਰ ਦੀਆਂ ਲੋੜਾਂ ਪੂਰੀਆਂ ਕਰਨ ਵਿਚ ਹੀ ਰੁੱਝੇ ਰਹਿਣਾ ਪੈਂਦਾ ਹੈ।
Literal Translation: Forgotten tunes and ties, remembered salt, oil, wood.
Meaning (English): Practical necessities are remembered more than art or rituals.
English Equivalent: Bread and butter come before music.

Suggest a Correction

Add a Comment