← Back to Akhan Collection
Akhan Detail
ਅਖਾਣ: ਮੰਗੀ ਸੀ ਹੇਠ ਨੂੰ ਮਿਲ ਗਈ ਉੱਤੇ ਨੂੰ
Akhan: Mangi si heth nu mil gayi utte nu
ਅਰਥ: ਜਦ ਜਤਨ ਤਾਂ ਕਰੀਏ ਕੋਈ ਵਰਤਣਯੋਗ ਸ਼ੈ ਲਈ, ਤੇ ਅੱਗੋਂ ਮਿਲ ਜਾਵੇ ਉਹ ਜਿਸ ਦਾ ਉਲਟਾ ਭਾਰ ਚੁੱਕਣਾ ਪਵੇ ਤੇ ਖੇਚਲ ਝੱਲਣੀ ਪਵੇ, ਤਾਂ ਕਹਿੰਦੇ ਹਨ।
Literal Translation: Asked for below, got above
Meaning (English): Receiving more than what was requested
English Equivalent: Got more than expected

Add a Comment