Billa's Punjabi Akhan(Proverbs) Collations
← Back to Akhan Collection

Akhan Detail

ਅਖਾਣ: ਮਾਂ ਕੁਚੱਜੀ ਪੁੱਤਰਾਂ ਕੱਜੀ
Akhan: Maan kuchajji putran kajji
ਅਰਥ: ਜਦੋਂ ਕਿਸੇ ਨਲਾਇਕ ਜਾਂ ਬੇਚੱਜੀ ਮਾਂ ਦੇ ਪੁੱਤਰ ਸਿਆਣੇ ਨਿਕਲ ਜਾਂਦੇ ਹਨ ਤੇ ਮਾਂ ਦਾ ਸਾਰਾ ਧੋਣ ਧੋ ਦੇਂਦੇ ਹਨ ਤਾਂ ਵਰਤਦੇ ਹਨ।
Literal Translation: A mother spoils her sons
Meaning (English): Mothers often indulge their sons excessively
English Equivalent: Spare the rod, spoil the child

Suggest a Correction

Add a Comment