Billa's Punjabi Akhan(Proverbs) Collations
← Back to Akhan Collection

Akhan Detail

ਅਖਾਣ: ਮਿਲਦਿਆਂ ਦੇ ਸਾਕ ਤੇ ਵਾਹੁੰਦਿਆਂ ਦੀਆਂ ਭੋਆਂ
Akhan: Mildian de saak te wahundian diyan bhowan
ਅਰਥ: ਸਾਕਾਗੀਰੀ ਤਾਂ ਹੀ ਕਾਇਮ ਰਹਿ ਸਕਦੀ ਹੈ, ਜੇ ਸਾਕਾਂ ਨੂੰ ਮਿਲਦੇ-ਗਿਲਦੇ ਰਹੀਏ, ਅਤੇ ਜ਼ਮੀਨ ਤਾਂ ਹੀ ਕੰਮ ਦੀ ਤੇ ਆਪਣੀ ਰਹਿ ਸਕਦੀ ਹੈ, ਜੇ ਉਹਨੂੰ ਵਾਹੁੰਦੇ, ਬੀਜਦੇ ਰਹੀਏ।
Literal Translation: Respect at meetings, scolding in departures
Meaning (English): People are polite in presence, harsh behind back
English Equivalent: Fair-weather friends

Suggest a Correction

Add a Comment