Billa's Punjabi Akhan(Proverbs) Collations
← Back to Akhan Collection

Akhan Detail

ਅਖਾਣ: ਯਾਰ ਦੀ ਯਾਰੀ ਵੱਲ ਜਾਈਏ, ਐਬਾਂ ਵੱਲ ਨਾ ਜਾਈਏ
Akhan: Yaar Di Yaari Vall Jaiye, Aiban Vall Na Jaiye
ਅਰਥ: ਮਿੱਤਰਤਾ ਤਾਂ ਹੀ ਬਣੀ ਰਹਿ ਸਕਦੀ ਹੈ, ਜੇ ਮਿੱਤਰ ਦੇ ਐਬਾਂ ਦਾ ਖਿਆਲ ਨਾ ਕਰੀਏ। ਚੰਗੇ ਮਿੱਤਰ ਆਪਣੇ ਮਿੱਤਰਾਂ ਦੇ ਐਬਾਂ ਨੂੰ ਅਣਡਿੱਠਾ ਕਰ ਕੇ ਮਿੱਤਰਤਾ ਨਿਬਾਹੁੰਦੇ ਹਨ।
Literal Translation: Follow friendship of friends, not faults
Meaning (English): Focus on good relationships, not on others’ mistakes.
English Equivalent: Birds of a feather flock together.

Suggest a Correction

Add a Comment