Billa's Punjabi Akhan(Proverbs) Collations
← Back to Akhan Collection

Akhan Detail

ਅਖਾਣ: ਰੋਏ ਬਿਨਾਂ ਤਾਂ ਮਾਂ ਵੀ ਦੁੱਧ ਨਹੀਂ ਦੇਂਦੀ
Akhan: Roe Binan Taan Maa Vi Dudh Nahi Dendi
ਅਰਥ: ਹੀਲਾ, ਉੱਦਮ ਕੀਤੇ ਬਿਨਾਂ ਕੁਝ ਪਰਾਪਤ ਨਹੀਂ ਹੁੰਦਾ, ਆਖਣ ਵੇਖਣ ਬਿਨਾ ਕਿਸੇ ਨੂੰ ਕੁਝ ਨਹੀਂ ਮਿਲਦਾ।
Literal Translation: Without crying, even mother won’t give milk
Meaning (English): Effort is necessary to achieve results.
English Equivalent: No pain, no gain.

Suggest a Correction

Add a Comment