Billa's Punjabi Akhan(Proverbs) Collations
← Back to Akhan Collection

Akhan Detail

ਅਖਾਣ: ਲਾਗੀਆਂ ਨੇ ਲਾਗ ਲੈਣਾ ਏ, ਭਾਵੇਂ ਜਾਂਦੀ ਹੀ ਰੰਡੀ ਹੋ ਜਾਵੇ
Akhan: Laagian ne Laag laina ae, Bhaven Jandi hi Randi ho Jaave
ਅਰਥ: ਜਿਸ ਨੇ ਮਿਹਨਤ ਕਰਕੇ ਕਿਸੇ ਲਈ ਕੋਈ ਸ਼ੈ ਤਿਆਰ ਕੀਤੀ ਜਾਂ ਲਿਆਂਦੀ ਹੋਵੇ, ਉਹਨੇ ਤਾਂ ਆਪਣੀ ਮਜੂਰੀ ਲੈ ਹੀ ਲੈਣੀ ਹੈ, ਉਹ ਚੀਜ਼ ਮਾਲਕ ਦੇ ਭਾਵੇਂ ਕੰਮ ਆਵੇ ਤੇ ਭਾਵੇਂ ਨਾ ਆਵੇ।
Literal Translation: Obsessions take hold, even if it ruins a person
Meaning (English): People may pursue desires relentlessly, even self-destructively
English Equivalent: The heart wants what it wants

Suggest a Correction

Add a Comment