← Back to Akhan Collection
Akhan Detail
ਅਖਾਣ: ਲਾਜ ਮਰੇਂਦਾ ਅੰਦਰ ਵੜੇ, ਮੂਰਖ ਆਖੇ ਮੈਥੋਂ ਡਰੇ
Akhan: Laaj Marenda Andar Vade, Moorakh Aakhe Maithon Dare
ਅਰਥ: ਜਦ ਕੋਈ ਕੁਪੱਤਾ ਮੂਰਖ ਆਦਮੀ ਕਿਸੇ ਸਾਊ ਬੰਦੇ ਨੂੰ ਸਤਾਵੇ, ਅਤੇ ਉਹ ਅੱਗੋਂ ਆਪਣੀ ਇੱਜ਼ਤ ਦਾ ਖਿਆਲ ਕਰਕੇ ਚੁੱਪ ਰਹੇ, ਤੇ ਇਹ ਵੇਖ ਕੇ ਮੂਰਖ ਹੋਰ ਵੀ ਮੱਛਰ ਜਾਵੇ, ਤਾਂ ਕਹਿੰਦੇ ਹਨ।
Literal Translation: Shame dies inside, fools say I’m scared of them
Meaning (English): True modesty is internal; fools misjudge appearances
English Equivalent: Actions speak louder than words

Add a Comment