← Back to Akhan Collection
Akhan Detail
ਅਖਾਣ: ਲੈਣ ਦਾ ਸ਼ਾਹ, ਦੇਣ ਦਾ ਦਿਵਾਲੀਆ
Akhan: Len da Shah, Den da Diwala
ਅਰਥ: ਜਦ ਕੋਈ ਹੋਰਨਾਂ ਪਾਸੋਂ ਸ਼ੈਆਂ ਜਾਂ ਪੈਸੇ ਲੈਣ ਵਿਚ ਤਾ ਬੜਾ ਤੁਰਤ ਫੁਰਤ ਤੇ ਦਲੇਰ ਹੋਵੇ, ਪਰ ਲੈ ਕੇ ਵਾਪਸ ਨਾ ਦੇਵੇ, ਜਾਂ ਕਿਸੇ ਨੂੰ ਕੁਝ ਮੰਗਵਾਂ ਨਾ ਦੇਵੇ, ਤਾਂ ਕਹਿੰਦੇ ਹਨ।
Literal Translation: King at taking, bankrupt at giving
Meaning (English): Some are generous with demands but stingy in giving
English Equivalent: Easy come, easy go

Add a Comment