Billa's Punjabi Akhan(Proverbs) Collations
← Back to Akhan Collection

Akhan Detail

ਅਖਾਣ: ਲੈਣ ਵਿਆਜੀ ਦੇਣ ਹੁਦਾਰੇ, ਉਹਨਾਂ ਦੇ ਕਿਉਂ ਨਾਂ ਰਹਿਣ ਕੁਆਰੇ
Akhan: Len Viaji Den Hudare, Ohna de Kyon Na Rahin Kuare
ਅਰਥ: ਜਿਹੜਾ ਆਪ ਕਰਜ ਲੈ ਕੇ ਹੋਰਨਾਂ ਨੂੰ ਹੁਦਾਰ ਦੇ ਛੱਡੇ, ਉਹ ਗ਼ਰੀਬ ਹੀ ਰਹਿੰਦਾ ਹੈ।
Literal Translation: They take interest and give late; why shouldn’t they remain single
Meaning (English): Exploiters often face consequences
English Equivalent: What goes around comes around

Suggest a Correction

Add a Comment