Billa's Punjabi Akhan(Proverbs) Collations
← Back to Akhan Collection

Akhan Detail

ਅਖਾਣ: ਲੋਕਾਂ ਨੂੰ ਲੋਕਾਂ ਨਾਲ, ਗਗੜੀ ਨੂੰ ਜੋਕਾਂ ਨਾਲ ( ਹੋਰੀ ਨੂੰ ਹੋਰੀ ਦੀ, ਅੰਨ੍ਹੇ ਨੂੰ ਡੰਗੋਰੀ ਦੀ)
Akhan: Lokan nu Lokan naal, Gagdi nu Jokan naal (Hori nu Hori di, Anhe nu Dangori di)
ਅਰਥ: ਜਿਸ ਸ਼ੈ ਦੀ ਕਿਸੇ ਨੂੰ ਗਰਜ਼ ਲੋੜ ਹੁੰਦੀ ਹੈ, ਉਹਨੂੰ ਉਹਦਾ ਹੀ ਖਿਆਲ ਫਿਕਰ ਹੁੰਦਾ ਹੈ।
Literal Translation: People with people, donkey with jokes
Meaning (English): Everyone belongs with their own kind
English Equivalent: Birds of a feather flock together

Suggest a Correction

Add a Comment