Billa's Punjabi Akhan(Proverbs) Collations
← Back to Akhan Collection

Akhan Detail

ਅਖਾਣ: ਵੰਝਲੀ ਦਾ ਕੀ ਵਜਾਉਣਾ, ਮੂੰਹ ਹੀ ਵਿੰਗਾ ਕਰਨਾ ਹੈ
Akhan: Wanjhli da Ki Vajona, Moonh hi Vinga Karna hai
ਅਰਥ: ਜਦ ਕੋਈ ਆਦਮੀ ਕਿਸੇ ਔਖੇ ਕੰਮ ਬਾਰੇ ਆਖੇ ਕਿ ਇਹ ਬੜਾ ਸੌਖਾ ਹੈ, ਉਹਨੂੰ ਮਖੌਲ ਵਜੋਂ ਕਹਿੰਦੇ ਹਨ।
Literal Translation: What’s the use of playing the flute; mouth just whistles
Meaning (English): Some efforts are pointless
English Equivalent: All talk, no action

Suggest a Correction

Add a Comment