← Back to Akhan Collection
Akhan Detail
ਅਖਾਣ: ਵਧੀ ਨੂੰ ਕੋਈ ਖਤਰਾ ਨਹੀਂ ਤੇ ਘਟੀ ਦਾ ਕੋਈ ਦਾਰੂ ਨਹੀਂ
Akhan: Vadhi nu Koi Khatra Nahi te Ghati da Koi Daru Nahi
ਅਰਥ: ਜਦ ਕੋਈ ਬਿਮਾਰ ਹੋਵੇ, ਤਾਂ ਇਹ ਦੱਸਣ ਲਈ ਕਿ ਜੇ ਇਸ ਦੇ ਭਾਗਾਂ ਵਿਚ ਅਜੇ ਕੁਝ ਹੋਰ ਸਮਾਂ ਜੀਉਣਾ ਲਿਖਿਆ ਹੈ, ਤਾਂ ਇਸ ਨੂੰ ਕੋਈ ਖ਼ਤਰਾ ਨਹੀਂ, ਪਰ ਜੇ ਇਸ ਦੀ ਉਮਰ ਪੁੱਗ ਚੁੱਕੀ ਹੈ, ਤਾਂ ਇਹਨੂੰ ਕੋਈ ਵੀ ਦਵਾਈ ਬਚਾ ਨਹੀਂ ਸਕਦੀ, ਤਾਂ ਇਹ ਅਖਾਣ ਵਰਤਦੇ ਹਨ।
Literal Translation: No danger for the strong, no alcohol for the weak
Meaning (English): Strength brings immunity; weakness is left wanting
English Equivalent: Might makes right

Add a Comment