← Back to Akhan Collection
Akhan Detail
ਅਖਾਣ: ਵੇਲਾ ਨਿਕਲ ਜਾਂਦਾ ਹੈ, ਗੱਲ਼ ਚੇਤੇ ਰਹਿ ਜਾਂਦੀ ਹੈ
Akhan: Vela Nikal Janda Hai, Gall Chete Reh Jandi Hai
ਅਰਥ: ਜਦੋਂ ਕਿਸੇ ਗੋਚਰਾ ਕੋਈ ਕੰਮ ਹੋਵੇ ਤੇ ਉਹ ਅੱਗੋਂ ਨਾਂਹ ਕਰ ਦੇਵੇ, ਤਾਂ ਇਹ ਅਖਾਣ ਵਰਤਦੇ ਹਨ। ਇਹ ਗੱਲ ਸਮਝਾਉਣ ਲਈ ਕਿ ਭਾਈ ਵੇਲਾ ਤਾਂ ਔਖੇ ਸੌਖੇ ਟੱਪ ਹੀ ਜਾਵੇਗਾ, ਪਰ ਤੁਹਾਡੀ ਇਹ ਨਾਂਹ ਜ਼ਰੂਰ ਚੇਤੇ ਰਹੇਗੀ।
Literal Translation: Time passes, but words remain in memory
Meaning (English): Actions fade, words last
English Equivalent: Words have wings

Add a Comment