Billa's Punjabi Akhan(Proverbs) Collations
← Back to Akhan Collection

Akhan Detail

ਅਖਾਣ: ਵੇਲੇ ਦੀ ਨਮਾਜ਼, ਕੁਵੇਲੇ ਦੀਆਂ ਟੱਕਰਾਂ
Akhan: Vele di Namaz, Kuvele diyaan Takkraan
ਅਰਥ: ਕੰਮ ਵੇਲੇ ਸਿਰ ਕੀਤਾ ਜਾਵੇ, ਤਾਂ ਹੀ ਠੀਕ ਰਹਿੰਦਾ ਹੈ, ਜਦ ਕੰਮ ਦਾ ਅਸਲੀ ਵੇਲਾ ਲੰਘ ਜਾਵੇ, ਤਾਂ ਮਗਰੋਂ ਵਾਧੂ ਖਪਾ ਹੀ ਹੁੰਦਾ ਹੈ, ਲਾਭ ਨਹੀਂ ਹੁੰਦਾ।
Literal Translation: Timely prayer, timely blows
Meaning (English): Acting at the right time is crucial
English Equivalent: A stitch in time saves nine

Suggest a Correction

Add a Comment